Bible Language

2 Samuel 21:7 (NCV) New Century Version

Versions

PAV   ਪਰ ਪਾਤਸ਼ਾਹ ਨੇ ਸ਼ਾਊਲ ਦੇ ਪੋਤਰੇ ਯੋਨਾਥਾਨ ਦੇ ਪੱਤ੍ਰ ਮਫ਼ੀਬੋਸ਼ਥ ਉੱਤੇ ਤਰਸ ਕੀਤਾ ਉਸ ਸੌਂਹ ਦੇ ਕਾਰਨ ਜੋ ਉਨ੍ਹਾਂ ਨੇ ਅਰਥਾਤ ਦਾਊਦ ਅਤੇ ਸ਼ਾਊਲ ਦੇ ਪੁੱਤ੍ਰ ਯੋਨਾਥਾਨ ਨੇ ਯਹੋਵਾਹ ਨੂੰ ਵਿੱਚ ਦੇ ਕੇ ਖਾਧੀ ਸੀ
IRVPA   ਪਰ ਰਾਜਾ ਨੇ ਸ਼ਾਊਲ ਦੇ ਪੋਤਰੇ ਯੋਨਾਥਾਨ ਦੇ ਪੁੱਤਰ ਮਫ਼ੀਬੋਸ਼ਥ ਉੱਤੇ ਤਰਸ ਕੀਤਾ ਅਤੇ ਉਸ ਸਹੁੰ ਦੇ ਕਾਰਨ ਜੋ ਉਨ੍ਹਾਂ ਨੇ ਅਰਥਾਤ ਦਾਊਦ ਅਤੇ ਸ਼ਾਊਲ ਦੇ ਪੁੱਤਰ ਯੋਨਾਥਨ ਨੇ ਯਹੋਵਾਹ ਨੂੰ ਵਿੱਚ ਰੱਖ ਕੇ ਖਾਧੀ ਸੀ।