Bible Language

2 Timothy 1 (NCV) New Century Version

Versions

PAV   ਲਿਖਤੁਮ ਪੌਲੁਸ ਜੋ ਉਸ ਜੀਵਨ ਦੇ ਵਾਇਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ
ERVPA   ਮਸੀਹ ਯਿਸੂ ਦੇ ਰਸੂਲ, ਪੌਲੁਸ, ਵੱਲੋਂ ਸ਼ੁਭ ਕਾਮਨਾਵਾਂ। ਮੈਂ ਰਸੂਲ ਇਸ ਲਈ ਹਾਂ ਕਿਉਂਕਿ ਇਹ ਪਰਮੇਸ਼ੁਰ ਦੀ ਰਜ਼ਾ ਹੈ। ਪਰਮੇਸ਼ੁਰ ਨੇ ਮੈਨੂੰ ਲੋਕਾਂ ਨੂੰ ਜੀਵਨ ਦੇ ਉਸ ਵਾਅਦੇ ਬਾਰੇ ਦੱਸਣ ਲਈ ਭੇਜਿਆ ਹੈ ਜਿਹਡ਼ਾ ਮਸੀਹ ਯਿਸੂ ਵਿੱਚ ਹੈ।
IRVPA   {ਨਮਸਕਾਰ} PS ਪੌਲੁਸ, ਜੋ ਉਸ ਜੀਵਨ ਦੇ ਵਾਅਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ, ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ।