Bible Language

2 Timothy 2:14 (NCV) New Century Version

Versions

PAV   ਏਹ ਗੱਲਾਂ ਉਨ੍ਹਾਂ ਨੂੰ ਚੇਤੇ ਕਰਾ ਅਤੇ ਪ੍ਰਭੁ ਨੂੰ ਗਵਾਹ ਕਰਕੇ ਤਗੀਦ ਕਰ ਭਈ ਓਹ ਸ਼ਬਦਾਂ ਦਾ ਝਗੜਾ ਨਾ ਕਰਨ ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਹੈ ਸਗੋਂ ਸੁਣਨ ਵਾਲਿਆਂ ਨੂੰ ਵਿਗਾੜਦਾ ਹੀ ਹੈ
ERVPA   ਲੋਕਾਂ ਨੂੰ ਇਹ ਗੱਲਾਂ ਦੱਸਦੇ ਰਹੋ। ਅਤੇ ਉਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦੇ ਸਨਮੁਖ ਚੇਤਾਵਨੀ ਦਿਉ ਕਿ ਸ਼ਬਦਾਂ ਬਾਰੇ ਦਲੀਲਬਾਜ਼ੀ ਕਰਨ ਨਾਲ ਕਿਸੇ ਨੂੰ ਵੀ ਕੋਈ ਲਾਭ ਨਹੀਂ ਹੋਵੇਗਾ, ਬਲਕਿ, ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗਾ ਜੋ ਇਸਨੂੰ ਸੁਣਦੇ ਹਨ।
IRVPA   {ਉੱਤਮ ਕਾਰੀਗਰ} PS ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ।