Bible Language

2 Timothy 2:17 (NCV) New Century Version

Versions

PAV   ਅਤੇ ਓਹਨਾਂ ਦਾ ਬਚਨ ਮਿੱਠੀ ਮੌਹਰੀ ਵਾਂਙੁ ਖਾਂਦਾ ਜਾਵੇਗਾ ਓਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ
ERVPA   ਉਨ੍ਹਾਂ ਦੇ ਉਪਦੇਸ਼ ਤੁਹਾਡੇ ਸ਼ਰੀਰ ਅੰਦਰ ਬਿਮਾਰੀ ਵਾਂਗ ਫ਼ੈਲ ਜਾਣਗੇ। ਹੁਮਿਨਾਯੁਸ ਅਤੇ ਫ਼ਿਲੇਤੁਸ ਇਹੋ ਜਿਹੇ ਬੰਦੇ ਹੀ ਹਨ।
IRVPA   ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ।