Bible Language

2 Timothy 4:8 (NCV) New Century Version

Versions

PAV   ਹੁਣ ਤੋਂ ਧਰਮ ਦਾ ਮੁਕਟ ਮੇਰੇ ਲਈ ਰੱਖਿਆ ਹੋਇਆ ਹੈ ਜਿਹੜਾ ਪ੍ਰਭੁ ਜੋ ਧਰਮੀ ਨਿਆਈ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਓਹਨਾਂ ਸਭਨਾਂ ਨੂੰ ਵੀ ਜਿਨ੍ਹਾਂ ਉਹ ਦੇ ਪਰਕਾਸ਼ ਹੋਣ ਨੂੰ ਪਿਆਰਾ ਜਾਣਿਆ।।
ERVPA   ਹੁਣ ਧਾਰਮਿਕਤਾ ਦਾ ਇੱਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇ ਦੇਵੇਗਾ ਜਿਹਡ਼ੇ ਤਾਂਗ ਨਾਲ ਉਸਦੇ ਨਾਲ ਉਸਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ।
IRVPA   ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ। PS