Bible Language

3 John 1:2 (NCV) New Century Version

Versions

PAV   ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਜਿਵੇਂ ਤੇਰੀ ਜਾਨ ਸੁਖ ਸਾਂਦ ਨਾਲ ਹੈ ਤਿਵੇਂ ਤੂੰ ਸਭਨੀਂ ਗੱਲੀਂ ਸੁਖ ਸਾਂਦ ਨਾਲ ਅਤੇ ਨਰੋਆ ਰਹੇ
ERVPA   ਮੇਰੇ ਪਿਆਰੇ ਮਿੱਤਰੋ, ਜਿਵੇਂ ਕਿ ਤੁਹਾਡੀ ਆਤਮਕ ਜ਼ਿੰਦਗੀ ਚੰਗੀ ਚੱਲ ਰਹੀ ਹੈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਨਾਲ ਸਭ ਕੁਝ ਵਧੀਆ ਹੋਵੇ ਅਤੇ ਤੁਸੀਂ ਚੰਗੀ ਸਿਹਤ ਦਾ ਆਨੰਦ ਮਾਣੋ।
IRVPA   ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ।