Bible Language

Acts 13:2 (NCV) New Century Version

Versions

PAV   ਜਾਂ ਇਹ ਪ੍ਰਭੁ ਦੀ ਉਪਾਸਨਾ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤ੍ਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਵੱਖਰਾ ਕਰੋ ਜਿਹ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ
ERVPA   ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।
IRVPA   ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।