Bible Language

Acts 13:5 (NCV) New Century Version

Versions

PAV   ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੀਆਂ ਸਮਾਜਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ
ERVPA   ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ।
IRVPA   ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ।