Bible Language

Acts 14:26 (NCV) New Century Version

Versions

PAV   ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ ਜਿੱਥੋਂ ਓਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ
ERVPA   ਉਥੋਂ ਤੋਂ, ਜਹਾਜ਼ ਰਾਹੀਂ ਉਹ ਦੋਨੋਂ ਅੰਤਾਕਿਯਾ ਨੂੰ ਗਏ। ਇਹ ਉਹੀ ਸ਼ਹਿਰ ਸੀ ਜਿਥੇ ਨਿਹਚਾਵਾਨਾਂ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਕਿਰਪਾ ਨੂੰ ਸੌਂਪ ਦਿੱਤਾ ਅਤੇ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਭੇਜ ਦਿੱਤਾ। ਹੁਣ ਉਨ੍ਹਾਂ ਨੇ ਉਨ੍ਹਾਂ ਨੂੰ ਦਿੱਤਾ ਹੋਇਆ ਕੰਮ ਪੂਰਨ ਕਰ ਦਿੱਤਾ ਸੀ।
IRVPA   ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।