Bible Language

Acts 14:27 (NCV) New Century Version

Versions

PAV   ਜਾਂ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੀ ਕਰ ਕੇ ਖਬਰ ਦਿੱਤੀ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀ ਕੀਤਾ ਅਤੇ ਇਹ ਕਿ ਉਹ ਨੇ ਪਰਾਈਆਂ ਕੌਮਾਂ ਦੇ ਲਈ ਨਿਹਚਾ ਦਾ ਦਰਵੱਜਾ ਖੋਲ੍ਹਿਆ
ERVPA   ਜਦੋਂ ਉਥੇ ਦੋਨੋਂ ਪਹੁੰਚੇ, ਉਨ੍ਹਾਂ ਨੇ ਕਲੀਸਿਯਾ ਨੂੰ ਇਕਤ੍ਰ੍ਰ ਕੀਤਾ ਅਤੇ ਉਨ੍ਹਾਂ ਨੂੰ ਉਹ ਗੱਲਾਂ ਦਸੀਆਂ ਜਿਹਡ਼ੀਆਂ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। ਅਤੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਨੇ ਦਰਵਾਜ਼ਾ ਖੋਲ੍ਹਿਆ ਹੈ ਤਾਂ ਜੋ ਗੈਰ ਕੌਮਾਂ ਦੇ ਲੋਕ ਵੀ ਨਿਹਚਾ ਕਰ ਸਕਣ।”
IRVPA   ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ।