Bible Language

Acts 15 (NCV) New Century Version

Versions

PAV   ਕਈ ਆਦਮੀ ਯਹੂਦਿਯਾ ਤੋਂ ਆਣ ਕੇ ਭਾਈਆਂ ਨੂੰ ਸਿਖਾਲਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸੱਕਦੀ
ERVPA   ਕੁਝ ਲੋਕ ਯਹੂਦਿਯਾ ਤੋਂ ਅੰਤਾਕਿਯਾ ਨੂੰ ਆਏ ਅਤੇ ਗੈਰ-ਯਹੂਦੀ ਭਰਾਵਾਂ ਨੂੰ ਉਪਦੇਸ਼ ਦੇਣ ਲੱਗੇ, “ਜੇ ਮੂਸਾ ਦੀ ਰੀਤ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਗਈ ਤਾਂ ਤੁਸੀਂ ਬਚ ਨਹੀਂ ਸਕੋਂਗੇ।”
IRVPA   {ਯਰੂਸ਼ਲਮ ਦੀ ਸਭਾ} PS ਕਈ ਆਦਮੀ ਯਹੂਦਿਯਾ ਤੋਂ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ।