Bible Language

Acts 19:38 (NCV) New Century Version

Versions

PAV   ਸੋ ਜੇ ਦੇਮੇਤ੍ਰਿਯੁਸ ਅਰ ਉਹ ਦੇ ਨਾਲ ਦੇ ਕਾਰੀਗਰਾਂ ਦਾ ਕਿਸੇ ਉੱਤੇ ਕੁਝ ਦਾਵਾ ਹੋਵੇ ਤਾਂ ਕਚਹਿਰੀਆਂ ਲੱਗੀਆਂ ਹਨ ਅਤੇ ਡਿਪਟੀ ਵੀ ਹਨ, ਓਹ ਇਕ ਦੂਜੇ ਤੇ ਨਾਲਸ਼ ਕਰਨ
ERVPA   ਸਾਡੇ ਕੋਲ ਅਦਾਲਤਾਂ ਹਨ ਅਤੇ ਉਥੇ ਨਿਆਂਕਾਰ ਹਨ। ਜੇਕਰ ਦੇਮੇਤ੍ਰਿਯੁਸ ਅਤੇ ਉਸਦੇ ਨਾਲ ਕੰਮ ਕਰਨ ਵਾਲੇ ਹੋਰਨਾਂ ਨੂੰ ਕਿਸੇ ਦੇ ਖਿਲਾਫ਼ ਕੋਈ ਸ਼ਿਕਾਇਤ ਹੈ, ਤਾਂ ਉਨ੍ਹਾਂ ਨੂੰ ਕਚਿਹਰੀਆਂ ਵਿੱਚ ਜਾਣਾ ਚਾਹੀਦਾ ਹੈ। ਉਥੇ ਉਹ ਆਪਣੇ ਮਾਮਲੇ ਬਾਰੇ ਇੱਕ ਦੂਜੇ ਦੇ ਖਿਲਾਫ਼ ਦਲੀਲਬਾਜ਼ੀ ਕਰ ਸਕਦੇ ਹਨ।
IRVPA   ਫਿਰ ਵੀ ਜੇ ਦੇਮੇਤ੍ਰਿਯੁਸ ਅਤੇ ਉਹ ਦੇ ਨਾਲ ਦੇ ਕਾਰੀਗਰਾਂ ਨੂੰ ਕਿਸੇ ਦੇ ਵਿਰੁੱਧ ਸ਼ਿਕਾਇਤ ਹੈ ਤਾਂ ਕਚਹਿਰੀਆਂ ਲੱਗੀਆਂ ਹਨ ਅਤੇ ਡਿਪਟੀ ਵੀ ਹਨ, ਉਹ ਉੱਥੇ ਇੱਕ ਦੂਜੇ ਤੇ ਦੋਸ਼ ਲਗਾਉਣ।