Bible Language

Acts 19:40 (NCV) New Century Version

Versions

PAV   ਕਿਉਂਕਿ ਅੱਜ ਦੇ ਪਸਾਦ ਦੇ ਕਾਰਨ ਸਾਨੂੰ ਡਰ ਹੈ ਭਈ ਕਿਧਰੇ ਸਾਡੇ ਉੱਤੇ ਨਾਲਸ਼ ਨਾ ਹੋਵੇ ਇੱਸੇ ਲਈ ਜੋ ਇਹ ਦਾ ਕੋਈ ਕਾਰਨ ਨਹੀਂ ਹੈ ਅਰ ਇਹ ਦੇ ਵਿਖੇ ਭੀੜ ਦੇ ਹੋਣ ਦਾ ਕੋਈ ਉਜ਼ਰ ਸਾਥੋਂ ਨਹੀਂ ਕੀਤਾ ਜਾਊ!
ERVPA   ਅੱਜ ਵਾਪਰੀ ਮੁਸੀਬਤ ਕਰਕੇ ਸਾਨੂੰ ਦੰਗਿਆਂ ਦੇ ਅਪਰਾਧੀ ਸਮਝੇ ਜਾਣਦਾ ਖਤਰਾ ਹੈ। ਅਸੀਂ ਇਸ ਅਫ਼ਰਾਤਫ਼ਰੀ ਦੀ ਵਿਆਖਿਆ ਨਹੀਂ ਕਰ ਸਕਦੇ, ਕਿਉਂਕਿ ਸਾਡੇ ਕੋਲ; ਇਸ ਸਭਾ ਲਈ ਕੋਈ ਪੱਕਾ ਕਾਰਣ ਨਹੀਂ ਹੈ।”
IRVPA   ਕਿਉਂਕਿ ਅੱਜ ਦੇ ਫਸਾਦ ਦੇ ਕਾਰਨ ਸਾਨੂੰ ਡਰ ਹੈ, ਕਿ ਕਿਤੇ ਸਾਡੇ ਉੱਤੇ ਦੋਸ਼ ਨਾ ਲਾਇਆ ਜਾਵੇ, ਕਿਉਂਕਿ ਜੋ ਇਸ ਦਾ ਕੋਈ ਕਾਰਨ ਨਹੀਂ ਹੈ ਅਤੇ ਅਸੀਂ ਇਸ ਭੀੜ ਦੇ ਇਕੱਠੇ ਹੋਣ ਬਾਰੇ ਕੋਈ ਉੱਤਰ ਨਹੀਂ ਦੇ ਸਕਾਂਗੇ।