Versions
PAV ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਵਰਿਹਾਂ ਤੀਕੁਰ ਰਾਤ ਦਿਨ ਰੋ ਰੋ ਕੇ ਹਰੇਕ ਨੂੰ ਚਿਤਾਉਣ ਤੋਂ ਨਹੀਂ ਟਲਿਆ
ERVPA ਇਸ ਲਈ ਸਤਰਸ ਰਹਿਣਾ। ਹਮੇਸ਼ਾ ਯਾਦ ਰੱਖਣਾ ਕਿ ਤਿੰਨ ਸਾਲ ਤੱਕ ਮੈਂ ਤੁਹਾਡੇ ਨਾਲ ਸੀ ਅਤੇ ਮਯਂ ਤੁਹਾਨੂੰ ਚੇਤਾਵਨੀ ਦੇਣ ਤੋਂ ਨਾ ਰੁਕਿਆ, ਮੈਂ ਦਿਨ-ਰਾਤ ਤੁਹਾਨੂੰ ਸਿਖਾਉਂਦਾ ਰਿਹਾ ਅਤੇ ਤੁਹਾਡੇ ਲਈ ਅਭਸਰ ਕੁਰਲਾਉਂਦਾ ਰਿਹਾਂ।
IRVPA ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ।