Bible Language

Acts 22 (NCV) New Century Version

Versions

PAV   ਹੇ ਭਰਾਵੋ ਅਤੇ ਹੇ ਪਿਤਰੋ, ਮੇਰਾ ਇਹ ਉਜ਼ਰ ਜੋ ਹੁਣ ਮੈਂ ਤੁਹਾਡੇ ਸਾਹਮਣੇ ਕਰਦਾ ਹਾਂ ਸੁਣੋ।।
ERVPA   ਪੌਲੁਸ ਨੇ ਆਖਿਆ, “ਹੇ ਮੇਰੇ ਭਰਾਵੋ, ਅਤੇ ਮੇਰੇ ਪਿਤਾਓ, ਮੈਨੂੰ ਸੁਣੋ, ਜਦੋਂ ਕਿ ਮੈਂ ਤੁਹਾਡੇ ਅੱਗੇ ਆਪਣੀ ਸਫ਼ਾਈ ਪੇਸ਼ ਕਰਾਂਗਾ।”
IRVPA   ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ ਮੈਂ ਤੁਹਾਡੇ ਸਾਹਮਣੇ ਆਪਣੀ ਸਫ਼ਾਈ ਪੇਸ਼ ਕਰਦਾ ਹਾਂ। PEPS