Bible Language

Acts 23:35 (NCV) New Century Version

Versions

PAV   ਤਾਂ ਕਿਹਾ ਕਿ ਤੇਰੇ ਮੁਦਈ ਭੀ ਲੈਣ ਤਦ ਮੈਂ ਤੇਰੀ ਸੁਣਾਂਗਾ ਅਤੇ ਹੁਕਮ ਦਿੱਤਾ ਜੋ ਹੇਰੋਦੇਸ ਦੇ ਮਹਿਲ ਵਿੱਚ ਉਹ ਨੂੰ ਚੌਕਸੀ ਨਾਲ ਰੱਖੋ।।
ERVPA   ਹਾਕਮ ਨੇ ਕਿਹਾ, “ਪਹਿਲੇ ਤੇਰੇ ਮੁਦ੍ਦਈ ਵੀ ਜਾਣ ਫ਼ਿਰ ਮੈਂ ਤੇਰੀ ਸੁਣਾਂਗਾ।” ਫ਼ਿਰ ਰਾਜਪਾਲ ਨੇ ਪੌਲੁਸ ਨੂੰ ਹੇਰੋਦੇਸ ਦੇ ਮਹਿਲ ਵਿੱਚ ਨਜ਼ਰਬੰਦ ਰੱਖਣ ਦਾ ਹੁਕਮ ਦਿੱਤਾ।
IRVPA   ਅਤੇ ਕਿਹਾ ਕਿ ਤੇਰੇ ਉੱਤੇ ਦੋਸ਼ ਲਾਉਣ ਵਾਲੇ ਜਾਣ ਤਦ ਮੈਂ ਤੇਰੀ ਸੁਣਾਂਗਾ ਅਤੇ ਹੁਕਮ ਦਿੱਤਾ ਜੋ ਹੇਰੋਦੇਸ ਦੇ ਮਹਿਲ ਵਿੱਚ ਉਹ ਨੂੰ ਚੌਕਸੀ ਨਾਲ ਰੱਖੋ। PE