Bible Language

Acts 23:7 (NCV) New Century Version

Versions

PAV   ਜਾਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ
ERVPA   ਜਦੋਂ ਪੌਲੁਸ ਨੇ ਇਉਂ ਕਿਹਾ ਤਾਂ ਸਦੂਕੀਆਂ ਅਤੇ ਫ਼ਰੀਸੀਆਂ ਵਿੱਚ ਭਾਰੀ ਬਹਿਸ ਛਿਡ਼ ਪਈ ਅਤੇ ਉਨ੍ਹਾਂ ਵਿੱਚ ਫ਼ੁੱਟ ਪੈ ਗਈ।
IRVPA   ਜਦੋਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ।