Bible Language

Acts 6:15 (NCV) New Century Version

Versions

PAV   ਜਾਂ ਉਨ੍ਹਾਂ ਸਭਨਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਮੂੰਹ ਦੂਤ ਦੇ ਮੂੰਹ ਵਰਗਾ ਡਿੱਠਾ।।
ERVPA   ਉਨ੍ਹਾਂ ਸਾਰੇ ਲੋਕਾਂ ਨੇ, ਜਿਹਡ਼ੇ ਉਸ ਸਭਾ ਵਿੱਚ ਬੈਠੇ ਸਨ, ਇਸਤੀਫ਼ਾਨ ਨੂੰ ਧਿਆਨ ਨਾਲ ਵੇਖਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਉਸਦਾ ਚਿਹਰਾ ਇੱਕ ਦੂਤ ਜਿਹਾ ਸੀ।
IRVPA   ਜਦੋਂ ਉਨ੍ਹਾਂ ਸਭ ਲੋਕਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ, ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਚਿਹਰਾ ਸਵਰਗ ਦੂਤ ਦੇ ਰੂਪ ਵਰਗਾ ਚਮਕਦਾ ਦੇਖਿਆ। PE