Bible Language

Daniel 12 (NCV) New Century Version

Versions

PAV   ਉਸ ਵੇਲੇ ਮੀਕਾਏਲ ਉਹ ਵੱਡਾ ਸਰਦਾਰ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖਲੋਤਾ ਹੈ ਉੱਠੇਗਾ ਅਤੇ ਅਜੇਹੀ ਬਿਪਤਾ ਦਾ ਵੇਲਾ ਹੋਵੇਗਾ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੀਕਰ ਕਦੀ ਨਹੀਂ ਹੋਇਆ ਸੀ ਅਤੇ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਹ ਦਾ ਨਾਉਂ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਸੋ ਛੁੱਟੇਗਾ
IRVPA   {ਅੰਤ ਦਾ ਸਮਾਂ} PS ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ।