Bible Language

Deuteronomy 25:2 (NCV) New Century Version

Versions

PAV   ਐਉਂ ਹੋਵੇਗਾ ਕਿ ਜੋ ਉਹ ਬੁਰਾ ਮਨੁੱਖ ਕੁੱਟਣ ਜੋਗ ਹੋਵੇ ਤਾਂ ਨਿਆਈ ਉਸ ਨੂੰ ਲੰਮਾ ਪਾ ਲਵੇ ਅਤੇ ਆਪਣੇ ਸਾਹਮਣੇ ਉਹ ਦੀ ਬੁਰਿਆਈ ਦੇ ਅਨੁਸਾਰ ਗਿਣਤੀ ਨਾਲ ਕੁਟਵਾਏ
IRVPA   ਅਜਿਹਾ ਹੋਵੇ ਕਿ ਜੇਕਰ ਉਹ ਬੁਰਾ ਮਨੁੱਖ ਮਾਰ ਖਾਣ ਦੇ ਯੋਗ ਠਹਿਰੇ, ਤਾਂ ਨਿਆਈਂ ਉਸ ਨੂੰ ਲੰਮਾ ਪੁਆ ਲਵੇ ਅਤੇ ਆਪਣੇ ਸਾਹਮਣੇ ਉਸ ਦੀ ਬੁਰਿਆਈ ਦੇ ਅਨੁਸਾਰ ਉਸ ਨੂੰ ਗਿਣ ਕੇ ਕੋਰੜੇ ਲਗਵਾਏ।