Bible Language

Deuteronomy 3:28 (NCV) New Century Version

Versions

PAV   ਪਰ ਯਹੋਸ਼ੁਆ ਨੂੰ ਹੁਕਮ ਦੇਹ ਅਤੇ ਉਹ ਨੂੰ ਤਕੜਾ ਕਰ ਅਤੇ ਬਲ ਦੇਹ ਕਿਉਂ ਜੋ ਉਹ ਏਸ ਪਰਜਾ ਦੇ ਅੱਗੇ ਪਾਰ ਲੰਘੇਂਗਾ ਅਤੇ ਉਹ ਉਨ੍ਹਾਂ ਨੂੰ ਉਹ ਧਰਤੀ ਜਿਹੜੀ ਤੂੰ ਵੇਖੇਂਗਾ ਮਿਲਖ ਕਰਕੇ ਦੁਆਵੇਗਾ
IRVPA   ਪਰ ਯਹੋਸ਼ੁਆ ਨੂੰ ਹੁਕਮ ਦੇ, ਉਸ ਦਾ ਹੌਂਸਲਾ ਵਧਾ ਅਤੇ ਉਸ ਨੂੰ ਤਕੜਾ ਕਰ ਕਿਉਂ ਜੋ ਉਹ ਇਸ ਪਰਜਾ ਦੇ ਅੱਗੇ-ਅੱਗੇ ਪਾਰ ਲੰਘੇਗਾ ਅਤੇ ਉਹ ਉਨ੍ਹਾਂ ਨੂੰ ਉਹ ਦੇਸ਼ ਜਿਹੜਾ ਤੂੰ ਵੇਖੇਂਗਾ, ਉਨ੍ਹਾਂ ਦੀ ਵਿਰਾਸਤ ਹੋਣ ਲਈ ਦੁਆਵੇਗਾ।”