Bible Language

Ephesians 4:29 (NCV) New Century Version

Versions

PAV   ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜਿਵੇਂ ਲੋੜ ਪਵੇ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਭਈ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ
ERVPA   ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹਡ਼ੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।
IRVPA   ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!