Bible Language

Esther 6:6 (NCV) New Century Version

Versions

PAV   ਤਾਂ ਹਾਮਾਨ ਅੰਦਰ ਆਇਆ ਅਤੇ ਪਾਤਸ਼ਾਹ ਨੇ ਉਹ ਨੂੰ ਆਖਿਆ ਕਿ ਜਿਸ ਮਨੁੱਖ ਨੂੰ ਪਾਤਸ਼ਾਹ ਪਤ ਦੇਣੀ ਚਾਹੇ ਉਹ ਦੇ ਲਈ ਕੀ ਕੀਤਾ ਜਾਵੇ? ਹਾਮਾਨ ਨੇ ਆਪਣੇ ਮਨ ਵਿੱਚ ਆਖਿਆ ਕਿ ਮੇਰੇ ਨਾਲੋਂ ਵੱਧ ਪਾਤਸ਼ਾਹ ਹੋਰ ਕਿਸ ਨੂੰ ਪਤ ਦੇਵੇਗਾ?
IRVPA   ਜਦ ਹਾਮਾਨ ਅੰਦਰ ਆਇਆ ਤਾਂ ਰਾਜਾ ਨੇ ਉਸ ਨੂੰ ਪੁੱਛਿਆ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੇ ਉਸ ਦੇ ਲਈ ਕੀ ਕਰਨਾ ਚਾਹੀਦਾ ਹੈ?” ਹਾਮਾਨ ਨੇ ਆਪਣੇ ਮਨ ਵਿੱਚ ਸੋਚਿਆ ਕਿ ਮੇਰੇ ਨਾਲੋਂ ਵੱਧ ਰਾਜਾ ਹੋਰ ਕਿਸਨੂੰ ਆਦਰ ਦੇਣਾ ਚਾਹੁੰਦਾ ਹੋਵੇਗਾ?