Bible Language

Exodus 21:36 (NCV) New Century Version

Versions

PAV   ਅਥਵਾ ਜੇ ਏਹ ਜਾਣਿਆ ਗਿਆ ਕਿ ਉਹ ਪਿੱਛੇ ਭੀ ਮਾਰ ਖੰਡ ਹੁੰਦਾ ਸੀ ਪਰ ਉਸ ਦੇ ਮਾਲਕ ਨੇ ਉਸ ਨੂੰ ਨਹੀਂ ਸਾਂਭਿਆ ਤਾਂ ਉਹ ਜਰੂਰ ਘਾਟਾ ਭਰੇ ਅਤੇ ਬਲਦ ਦੇ ਵੱਟੇ ਬਲਦ ਦੇਵੇ ਅਰ ਉਹ ਲੋਥ ਉਹ ਦੀ ਹੋਵੇਗੀ।।
IRVPA   ਅਥਵਾ ਜੇ ਇਹ ਜਾਣਿਆ ਗਿਆ ਕਿ ਉਹ ਪਿੱਛੇ ਵੀ ਮਾਰ-ਕਾਟ ਹੁੰਦਾ ਦੀ ਪਰ ਉਸ ਦੇ ਮਾਲਕ ਨੇ ਉਸ ਨੂੰ ਨਹੀਂ ਸਾਂਭਿਆ ਤਾਂ ਉਹ ਜ਼ਰੂਰ ਘਾਟਾ ਭਰੇ ਅਤੇ ਬਲ਼ਦ ਦੇ ਵੱਟੇ ਬਲ਼ਦ ਦੇਵੇ ਅਤੇ ਉਹ ਲੋਥ ਉਹ ਦੀ ਹੋਵੇਗੀ। PE