Bible Language

Ezekiel 26:17 (NCV) New Century Version

Versions

PAV   ਓਹ ਤੇਰੇ ਉੱਤੇ ਵੈਣ ਪਾਉਣਗੇ ਅਤੇ ਤੈਨੂੰ ਆਖਣਗੇ, - ਤੂੰ ਕਿਵੇਂ ਨਾਸ ਹੋਇਆ, ਜਿਹੜਾ ਸਾਗਰੀ ਦੇਸਾਂ ਵਿੱਚੋਂ ਚੰਗਾ ਵੱਸਿਆ ਹੋਇਆ ਤੇ ਉੱਘਾ ਸ਼ਹਿਰ ਸੀ, ਜਿਹੜਾ ਸਾਗਰਾਂ ਵਿੱਚ ਤਕੜਾ ਸੀ,ਉਹ ਤੇ ਉਹ ਦੇ ਵਸਨੀਕ, ਜਿਨ੍ਹਾਂ ਨੂੰ ਉਹ ਦੇ ਸਾਰਿਆਂ ਵਸਨੀਕਾਂ ਉੱਤੇ ਆਪਣਾ ਡਰ ਪਾਉਣ ਨੂੰ ਦਿੱਤਾ!
IRVPA   ਉਹ ਤੇਰੇ ਉੱਤੇ ਵੈਣ ਪਾਉਣਗੇ ਅਤੇ ਤੈਨੂੰ ਆਖਣਗੇ, ਤੂੰ ਕਿਵੇਂ ਨਾਸ ਹੋਇਆ, ਜਿਹੜਾ ਸਾਗਰੀ ਦੇਸਾਂ ਵਿੱਚੋਂ ਚੰਗਾ ਵੱਸਿਆ ਹੋਇਆ ਤੇ ਪ੍ਰਸਿੱਧ ਸ਼ਹਿਰ ਸੀ, ਜਿਹੜਾ ਸਾਗਰਾਂ ਵਿੱਚ ਤਕੜਾ ਸੀ, ਉਹ ਤੇ ਉਹ ਦੇ ਵਸਨੀਕ, ਜਿਹਨਾਂ ਨੂੰ ਉਹ ਦੇ ਸਾਰਿਆਂ ਵਸਨੀਕਾਂ ਉੱਤੇ ਆਪਣਾ ਡਰ ਪਾਉਣ ਨੂੰ ਦਿੱਤਾ!