Bible Language

Ezekiel 30:24 (NCV) New Century Version

Versions

PAV   ਅਤੇ ਮੈਂ ਬਾਬਲ ਦੇ ਪਾਤਸ਼ਾਹ ਦੀਆਂ ਬਾਂਹਾਂ ਨੂੰ ਬਲ ਬਖ਼ਸ਼ਾਂਗਾ ਅਤੇ ਆਪਣੀ ਤਲਵਾਰ ਉਹ ਦੇ ਹੱਥ ਵਿੱਚ ਦਿਆਂਗਾ, ਪਰ ਫ਼ਿਰਊਨ ਦੀਆਂ ਬਾਂਹਾਂ ਨੂੰ ਭੰਨਾਂਗਾ ਅਤੇ ਉਹ ਉਹ ਦੇ ਮੂਹਰੇ ਉਸ ਫੱਟੜ ਵਾਂਙੁ ਜੋ ਮਰਨ ਵਾਲਾ ਹੋਵੇ ਆਹਾਂ ਭਰੇਗਾ
IRVPA   ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਬਖ਼ਸ਼ਾਂਗਾ ਅਤੇ ਆਪਣੀ ਤਲਵਾਰ ਉਹ ਦੇ ਹੱਥ ਵਿੱਚ ਦਿਆਂਗਾ, ਪਰ ਫ਼ਿਰਊਨ ਦੀਆਂ ਬਾਂਹਾਂ ਨੂੰ ਭੰਨਾਂਗਾ ਅਤੇ ਉਹ ਉਸ ਦੇ ਅੱਗੇ ਉਸ ਫੱਟੜ ਵਾਂਗੂੰ ਜੋ ਮਰਨ ਵਾਲਾ ਹੋਵੇ, ਆਹਾਂ ਭਰੇਗਾ।