Bible Language

Ezra 4:23 (NCV) New Century Version

Versions

PAV   ਤਾਂ ਜਦੋਂ ਅਰਤਹਸ਼ਸ਼ਤਾ ਪਾਤਸ਼ਾਹ ਦੀ ਚਿੱਠੀ ਦੀ ਨਕਲ ਰਹੂਮ ਅਰ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਸਾਥੀਆਂ ਦੇ ਸਾਹਮਣੇ ਪੜ੍ਹੀ ਗਈ ਤਾਂ ਓਹ ਛੇਤੀ ਯਹੂਦੀਆਂ ਦੇ ਕੋਲ ਯਰੂਸ਼ਲਮ ਨੂੰ ਗਏ ਅਤੇ ਬਦੋਬਦੀ ਧੱਕੇ ਨਾਲ ਓਨ੍ਹਾਂ ਨੂੰ ਰੋਕ ਛੱਡਿਆ
IRVPA   ਜਦ ਅਰਤਹਸ਼ਸ਼ਤਾ ਰਾਜਾ ਦੀ ਚਿੱਠੀ ਦੀ ਨਕਲ ਰਹੂਮ ਅਤੇ ਸ਼ਿਮਸ਼ਈ ਲਿਖਾਰੀ ਅਤੇ ਉਨ੍ਹਾਂ ਦੇ ਸਾਥੀਆਂ ਦੇ ਸਾਹਮਣੇ ਪੜ੍ਹੀ ਗਈ ਤਦ ਉਹ ਛੇਤੀ ਨਾਲ ਯਹੂਦੀਆਂ ਦੇ ਕੋਲ ਯਰੂਸ਼ਲਮ ਨੂੰ ਗਏ ਅਤੇ ਜਬਰਨ ਉਨ੍ਹਾਂ ਨੂੰ ਰੋਕ ਦਿੱਤਾ।