Bible Language

Ezra 6:3 (NCV) New Century Version

Versions

PAV   ਕੋਰਸ਼ ਪਾਤਸ਼ਾਹ ਦੇ ਪਹਿਲੇ ਵਰਹੇ ਉਸੇ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦੇ ਭਵਨ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੈ ਆਗਿਆ ਦਿੱਤੀ ਭਈ ਉਹ ਭਵਨ ਤੇ ਉਹ ਥਾਂ ਜਿੱਥੇ ਬਲੀਦਾਨ ਕੀਤੇ ਜਾਂਦੇ ਸਨ ਬਣਾਇਆ ਜਾਵੇ ਅਤੇ ਉਹ ਦੀਆਂ ਨੀਆਂ ਤਕੜਾਈ ਨਾਲ ਧਰੀਆਂ ਜਾਣ। ਉਹ ਦੀ ਉਚਿਆਈ ਸੱਠ ਹੱਥ ਤੇ ਚੌੜਾਈ ਸੱਠ ਹੱਥ ਹੋਵੇ
IRVPA   “ਰਾਜਾ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਰਾਜਾ ਨੇ ਪਰਮੇਸ਼ੁਰ ਦੇ ਭਵਨ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੈ ਇਹ ਆਗਿਆ ਦਿੱਤੀ, ਕਿ ਉਹ ਭਵਨ ਜਿੱਥੇ ਬਲੀਦਾਨ ਕੀਤੇ ਜਾਂਦੇ ਸਨ, ਬਣਾਇਆ ਜਾਵੇ ਅਤੇ ਉਸ ਦੀਆਂ ਨੀਹਾਂ ਮਜ਼ਬੂਤੀ ਨਾਲ ਪਾਈਆਂ ਜਾਣ। ਉਸ ਦੀ ਉਚਾਈ ਸੱਠ ਹੱਥ ਅਤੇ ਚੌੜਾਈ ਸੱਠ ਹੱਥ ਹੋਵੇ।