Bible Language

Genesis 22:17 (NCV) New Century Version

Versions

PAV   ਸੋ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਜਿੰਨ੍ਹੀਂ ਅਰ ਸਮੁੰਦਰ ਦੇ ਕੰਢੇ ਦੀ ਰੇਤ ਵਾਂਙੁ ਅੱਤ ਵਧਾਂਵਾਗਾ ਅਰ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜਾ ਕਰੇਗੀ
IRVPA   ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ।