Bible Language

Genesis 30:2 (NCV) New Century Version

Versions

PAV   ਤਾਂ ਯਾਕੂਬ ਦਾ ਕਰੋਧ ਰਾਖੇਲ ਉੱਤੇ ਭੜਕਿਆ ਅਰ ਓਸ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ ਜਿਸ ਤੇਰੀ ਕੁੱਖ ਨੂੰ ਫਲ ਤੋਂ ਰੋਕਿਆ ਹੈ?
IRVPA   ਤਦ ਯਾਕੂਬ ਦਾ ਗੁੱਸਾ ਰਾਖ਼ੇਲ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ, ਜਿਸ ਨੇ ਤੇਰੀ ਕੁੱਖ ਨੂੰ ਫਲਵੰਤ ਹੋਣ ਤੋਂ ਰੋਕਿਆ ਹੈ?