Bible Language

Genesis 38:1 (NCV) New Century Version

Versions

PAV   ਉਸ ਵੇਲੇ ਐਉਂ ਹੋਇਆ ਜਾਂ ਯਹੂਦਾਹ ਆਪਣੇ ਭਰਾਵਾਂ ਕੋਲੋਂ ਹਠਾੜ ਨੂੰ ਗਿਆ ਅਰ ਇੱਕ ਅਦੂਲਾਮੀ ਮਨੁੱਖ ਵੱਲ ਜਿਸ ਦਾ ਨਾਉਂ ਹੀਰਾਹ ਸੀ ਮੁੜਿਆ
IRVPA   {ਯਹੂਦਾਹ ਅਤੇ ਤਾਮਾਰ} PS ਉਸ ਵੇਲੇ ਅਜਿਹਾ ਹੋਇਆ ਯਹੂਦਾਹ ਆਪਣੇ ਭਰਾਵਾਂ ਕੋਲੋਂ ਚਲਾ ਗਿਆ ਅਤੇ ਹੀਰਾਹ ਨਾਮ ਦੇ ਇੱਕ ਅਦੂਲਾਮੀ ਮਨੁੱਖ ਦੇ ਘਰ ਵਿੱਚ ਠਹਿਰਿਆ।