Bible Language

Genesis 39 (NCV) New Century Version

Versions

PAV   ਯੂਸੁਫ਼ ਮਿਸਰ ਵਿੱਚ ਲਿਆਂਦਾ ਗਿਆ ਅਰ ਪੋਟੀਫ਼ਰ ਮਿਸਰੀ ਨੇ ਜਿਹੜਾ ਫ਼ਿਰਊਨ ਦਾ ਖੁਸਰਾ ਤੇ ਜਲਾਦਾਂ ਦਾ ਸਰਦਾਰ ਸੀ ਉਸ ਨੂੰ ਇਸਮਾਏਲੀਆਂ ਦੇ ਹੱਥੋਂ ਜਿਹੜੇ ਉਸ ਨੂੰ ਉੱਥੇ ਲਿਆਏ ਸਨ ਮੁੱਲ ਲੈ ਲਿਆ
IRVPA   {ਯੂਸੁਫ਼ ਅਤੇ ਪੋਟੀਫ਼ਰ ਦੀ ਪਤਨੀ} PS ਯੂਸੁਫ਼ ਮਿਸਰ ਵਿੱਚ ਲਿਆਂਦਾ ਗਿਆ ਅਤੇ ਪੋਟੀਫ਼ਰ ਮਿਸਰੀ ਨੇ ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ, ਉਸ ਨੂੰ ਇਸਮਾਏਲੀਆਂ ਦੇ ਹੱਥੋਂ ਮੁੱਲ ਲੈ ਲਿਆ, ਜਿਹੜੇ ਉਸ ਨੂੰ ਉੱਥੇ ਲਿਆਏ ਸਨ।