Versions
PAV ਤਾਂ ਯਹੂਦਾਹ ਨੇ ਉਹ ਨੂੰ ਆਖਿਆ ਕਿ ਉਸ ਮਨੁੱਖ ਨੇ ਸਾਨੂੰ ਅੱਤ ਤਕੀਦ ਨਾਲ ਆਖਿਆ ਸੀ ਭਈ ਜੇ ਤੁਹਾਡਾ ਭਰਾ ਤੁਹਾਡੇ ਸੰਗ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ
IRVPA ਤਦ ਯਹੂਦਾਹ ਨੇ ਉਹ ਨੂੰ ਆਖਿਆ ਕਿ ਉਸ ਮਨੁੱਖ ਨੇ ਸਾਨੂੰ ਚੇਤਾਵਨੀ ਦੇ ਕੇ ਆਖਿਆ ਸੀ, ਜੇ ਤੁਹਾਡਾ ਭਰਾ ਤੁਹਾਡੇ ਨਾਲ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ।