Bible Language

Genesis 9:2 (NCV) New Century Version

Versions

PAV   ਅਤੇ ਤੁਹਾਡਾ ਡਰ ਅਰ ਤੁਹਾਡਾ ਭੈ ਧਰਤੀ ਦੇ ਹਰ ਜਾਨਵਰ ਉੱਤੇ ਅਰ ਅਕਾਸ਼ ਦੇ ਹਰ ਪੰਛੀ ਉੱਤੇ ਅਰ ਹਰ ਇੱਕ ਦੇ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਰ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ। ਓਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ
IRVPA   ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ।