Bible Language

Hebrews 10 (NCV) New Century Version

Versions

PAV   ਸ਼ਰਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਵਰਹੇ ਦੇ ਵਰਹੇ ਸਦਾ ਇੱਕੋ ਪਰਕਾਰ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਕਾਮਿਲ ਨਹੀਂ ਕਰ ਸੱਕਦੀ ਹੈ
ERVPA   ਸ਼ਰ੍ਹਾ ਸਾਨੂੰ ਭਵਿਖ ਵਿੱਚ ਆਉਣ ਵਾਲੀਆਂ ਚੰਗੀਆਂ ਗੱਲਾਂ ਦੀ ਇੱਕ ਧੁਂਦਲੀ ਜਿਹੀ ਤਸਵੀਰ ਦਿਖਾਉਂਦੀ ਹੈ। ਸ਼ਰ੍ਹਾਂ ਅਸਲੀ ਚੀਜ਼ਾਂ ਦੀ ਸੰਪੂਰਣ ਤਸਵੀਰ ਨਹੀਂ ਹੈ। ਸ਼ਰ੍ਹਾਂ ਲੋਕਾਂ ਨੂੰ ਹਰ ਸਾਲ ਉਹੀ ਬਲੀਆਂ ਚਢ਼ਾਉਣ ਲਈ ਆਖਦੀ ਹੈ। ਉਹ ਲੋਕ ਜਿਹਡ਼ੇ ਪਰਮੇਸ਼ੁਰ ਦੀ ਉਪਾਸਨਾ ਕਰਨ ਆਉਂਦੇ ਹਨ ਉਹੀ ਬਲੀਆਂ ਚਢ਼ਾਉਂਦੇ ਰਹਿੰਦੇ ਹਨ। ਪਰ ਸ਼ਰ੍ਹਾਂ ਉਨ੍ਹਾਂ ਲੋਕਾਂ ਨੂੰ ਕਦੇ ਵੀ ਸੰਪੂਰਣ ਨਹੀਂ ਬਣਾ ਸਕਦੀ।
IRVPA   {ਸਿੱਧ ਬਲੀਦਾਨ} PS ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੋ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ।