Bible Language

Hebrews 12 (NCV) New Century Version

Versions

PAV   ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਸਹਿਜ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਸਬਰ ਨਾਲ ਦੌੜੀਏ
ERVPA   ਸਾਡੇ ਆਲੇ-ਦੁਆਲੇ ਬਹੁਤ ਸਾਰੇ ਨਿਹਚਾਵਾਨ ਲੋਕ ਹਨ। ਉਨ੍ਹਾਂ ਦੀਆਂ ਜ਼ਿੰਦਗੀਆਂ ਸਾਨੂੰ ਦੱਸਦੀਆਂ ਹਨ ਕਿ ਨਿਹਚਾ ਦਾ ਕੀ ਅਰਥ ਹੈ। ਇਸ ਲਈ ਸਾਨੂੰ ਉਨ੍ਹਾਂ ਵਰਗਾ ਹੋਣਾ ਚਾਹੀਦਾ ਹੈ। ਸਾਨੂੰ ਵੀ ਉਹ ਦੌਡ਼ ਲਾਉਣੀ ਚਾਹੀਦੀ ਹੈ ਜਿਹਡ਼ੀ ਸਾਡੇ ਸਾਮ੍ਹਣੇ ਹੈ ਅਤੇ ਕਦੇ ਵੀ ਕੋਸ਼ਿਸ਼ ਕਰਨੀ ਨਹੀਂ ਛੱਡਣੀ ਚਾਹੀਦੀ। ਸਾਨੂੰ ਆਪਣੇ ਜੀਵਨ ਵਿੱਚੋਂ ਉਹ ਹਰ ਚੀਜ਼ ਜਿਹਡ਼ੀ ਸਾਨੂੰ ਰੋਕਦੀ ਹੋਵੇ ਦੂਰ ਕਰ ਦੇਣੀ ਚਾਹੀਦੀ ਹੈ। ਸਾਨੂੰ ਉਸ ਪਾਪ ਨੂੰ ਵੀ ਦੂਰ ਸੁੱਟ ਦੇਣਾ ਚਾਹੀਦਾ ਹੈ ਜਿਹਡ਼ਾ ਸਾਨੂੰ ਆਸਾਨੀ ਨਾਲ ਫ਼ਡ਼ ਲੈਂਦਾ ਹੈ।
IRVPA   {ਪਰਮੇਸ਼ੁਰ ਪਿਤਾ ਦੁਆਰਾ ਝਿੜਕਣਾ} PS ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।