Bible Language

Hebrews 7:25 (NCV) New Century Version

Versions

PAV   ਇਸ ਲਈ ਓਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ ਪੂਰਾ ਨਿਸਤਾਰਾ ਕਰ ਸੱਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਫਾਰਸ਼ ਕਰਨ ਨੂੰ ਸਦਾ ਜੀਉਂਦਾ ਹੈ।।
ERVPA   ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸਕਦਾ ਹੈ ਜਿਹਡ਼ੇ ਉਸਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁਖ ਆਉਂਦੇ ਹਨ।
IRVPA   ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।