Bible Language

Hebrews 7:27 (NCV) New Century Version

Versions

PAV   ਜਿਹ ਨੂੰ ਉਨ੍ਹਾਂ ਪਰਧਾਨ ਜਾਜਕਾਂ ਵਾਂਙੁ ਲੋੜ ਨਹੀਂ ਭਈ ਪਹਿਲਾਂ ਆਪਣਿਆਂ ਅਤੇ ਫੇਰ ਪਰਜਾ ਦਿਆਂ ਪਾਪਾਂ ਲਈ ਬਲੀਦਾਨ ਨਿੱਤ ਚੜ੍ਹਾਇਆ ਕਰੇ ਕਿਉਂ ਜੋ ਉਹ ਇੱਕੋ ਵਾਰ ਇਹ ਕਰ ਗੁਜ਼ਰਿਆ ਜਦੋਂ ਆਪਣੇ ਆਪ ਨੂੰ ਚੜ੍ਹਾ ਦਿੱਤਾ
ERVPA   ਉਹ ਹੋਰਨਾਂ ਜਾਜਕਾਂ ਵਰਗਾ ਨਹੀਂ ਹੈ। ਹੋਰਨਾਂ ਸਾਰੇ ਜਾਜਕਾਂ ਨੂੰ ਹਰ ਰੋਜ਼ ਬਲੀ ਦੇਣੀ ਪੈਂਦੀ ਸੀ। ਉਨ੍ਹਾਂ ਨੂੰ ਪਹਿਲਾਂ ਲੋਕਾਂ ਦੇ ਪਾਪਾਂ ਖਾਤਰ ਬਲੀ ਦੇਣੀ ਪੈਂਦੀ ਸੀ ਅਤੇ ਫ਼ੇਰ ਆਪਣੇ ਖੁਦ ਦੇ ਪਾਪਾਂ ਲਈ। ਪਰ ਮਸੀਹ ਨੂੰ ਅਜਿਹਾ ਕਰਨ ਦੀ ਕੋਈ ਲੋਡ਼ ਨਹੀਂ ਸੀ। ਮਸੀਹ ਨੇ ਸਾਰੇ ਸਮਿਆਂ ਲਈ ਕੇਵਲ ਇੱਕ ਹੀ ਬਲੀ ਦਿੱਤੀ, ਉਸਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।
IRVPA   ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ।