Bible Language

Isaiah 51:23 (NCV) New Century Version

Versions

PAV   ਮੈਂ ਉਹ ਨੂੰ ਤੇਰੇ ਦੁਖ ਦੇਣ ਵਾਲਿਆਂ ਦੇ ਹੱਥ ਵਿੱਚ ਰੱਖਾਂਗਾ, ਜਿਨ੍ਹਾਂ ਨੇ ਤੇਰੀ ਜਾਨ ਨੂੰ ਆਖਿਆ ਸੀ, ਝੁਕ ਜਾਹ, ਭਈ ਅਸੀਂ ਲੰਘੀਏ! ਤਾਂ ਤੈਂ ਆਪਣੀ ਪਿੱਠ ਨੂੰ ਧਰਤੀ ਵਾਂਙੁ, ਅਤੇ ਓਹਨਾਂ ਦੇ ਲੰਘਣ ਲਈ ਗਲੀ ਵਾਂਙੁ ਬਣਾਇਆ।।
IRVPA   ਮੈਂ ਉਸ ਨੂੰ ਤੈਨੂੰ ਦੁੱਖ ਦੇਣ ਵਾਲਿਆਂ ਦੇ ਹੱਥ ਵਿੱਚ ਦਿਆਂਗਾ, ਜਿਨ੍ਹਾਂ ਨੇ ਤੈਨੂੰ ਆਖਿਆ ਸੀ, ਝੁੱਕ ਜਾ, ਤਾਂ ਜੋ ਅਸੀਂ ਉੱਪਰੋਂ ਦੀ ਲੰਘੀਏ! ਅਤੇ ਤੂੰ ਆਪਣੀ ਪਿੱਠ ਨੂੰ ਧਰਤੀ ਵਾਂਗੂੰ, ਅਤੇ ਉਹਨਾਂ ਦੇ ਲੰਘਣ ਲਈ ਗਲੀ ਵਾਂਗੂੰ ਬਣਾਇਆ। PE