Bible Language

Isaiah 53:11 (NCV) New Century Version

Versions

PAV   ਉਹ ਆਪਣੀ ਜਾਨ ਦੇ ਕਸ਼ਟ ਤੋਂ ਵੇਖੇਗਾ ਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਓਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।
IRVPA   ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ।