Bible Language

James 3:2 (NCV) New Century Version

Versions

PAV   ਇਸ ਲਈ ਜੋ ਅਸੀਂ ਸੱਭੇ ਬਹੁਤ ਭੁੱਲਣਹਾਰ ਹਾਂ ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਪੁਰਸ਼ ਹੈ ਅਤੇ ਸਾਰੀ ਦੇਹੀ ਨੂੰ ਭੀ ਲਗਾਮ ਦੇ ਸੱਕਦਾ ਹੈ
ERVPA   ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸ਼ਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।
IRVPA   ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।