Bible Language

James 3:3 (NCV) New Century Version

Versions

PAV   ਜਦੋਂ ਅਸੀਂ ਘੋੜਿਆਂ ਦੀਆਂ ਲਗਾਮਾਂ ਉਨ੍ਹਾਂ ਦੇ ਮੂੰਹਾਂ ਵਿੱਚ ਦਿੰਦੇ ਹਾਂ ਭਈ ਓਹ ਸਾਡੇ ਵੱਸ ਵਿੱਚ ਰਹਿਣ ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ
ERVPA   ਅਸੀਂ ਘੋਡ਼ਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਕਿ ਘੋਡ਼ਾਂ ਸਾਡਾ ਕਹਿਣਾ ਸੁਣੇ ਅਤੇ ਮੰਨੇ ਉਨ੍ਹਾਂ ਦੇ ਮੂੰਹਾਂ ਵਿੱਚ ਇਨ੍ਹਾਂ ਲਗਾਮਾਂ ਰਾਹੀਂ ਅਸੀਂ ਉਨ੍ਹਾਂ ਦੇ ਪੂਰੇ ਸ਼ਰੀਰ ਨੂੰ ਕਾਬੂ ਕਰ ਸਕਦੇ ਹਾਂ।
IRVPA   ਜਦੋਂ ਅਸੀਂ ਘੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾ ਦਿਆਂ ਮੂੰਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ।