Bible Language

James 5:20 (NCV) New Century Version

Versions

PAV   ਤਾਂ ਉਹ ਜਾਣ ਲਵੇ ਭਈ ਜਿਹ ਨੇ ਇੱਕ ਪਾਪੀ ਨੂੰ ਉਹ ਦੀ ਬਦਰਾਹੀ ਤੋਂ ਮੋੜ ਲਿਆਂਦਾ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਾਹਲਿਆਂ ਪਾਪਾਂ ਨੂੰ ਢੱਕ ਦੇਵੇਗਾ।।
ERVPA   ਇਸਨੂੰ ਯਾਦ ਰਖਿਓ। ਕੋਈ ਵੀ ਵਿਅਕਤੀ ਜਿਹਡ਼ਾ ਕਿਸੇ ਪਾਪੀ ਨੂੰ ਗਲਤ ਰਾਹ ਤੋਂ ਮੋਡ਼ਦਾ ਹੈ, ਉਹ ਉਸ ਪਾਪੀ ਨੂੰ ਮੌਤ ਤੋਂ ਬਚਾਉਂਦਾ ਹੈ। ਅਜਿਹਾ ਕਰਕੇ, ਉਹ ਵਿਅਕਤੀ ਆਪਣੇ ਬਹੁਤ ਸਾਰੇ ਪਾਪਾਂ ਦੀ ਮੁਆਫ਼ੀ ਦਾ ਕਾਰਣ ਬਣੇਗਾ।
IRVPA   ਤਾਂ ਉਹ ਜਾਣ ਲਵੇ ਕਿ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ। PE