Bible Language

Job 2 (NCV) New Century Version

Versions

PAV   ਫੇਰ ਐਉਂ ਹੋਇਆ ਕਿ ਜਦ ਪਰਮੇਸ਼ੁਰ ਦੇ ਪੁੱਤ੍ਰ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ ਤਾਂ ਸ਼ਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਭਈ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ
IRVPA   {ਸ਼ੈਤਾਨ ਦਾ ਅੱਯੂਬ ਦੇ ਸਰੀਰ ਉੱਤੇ ਹਮਲਾ} PS ਅਜਿਹਾ ਹੋਇਆ ਕਿ ਇੱਕ ਦਿਨ ਫਿਰ ਪਰਮੇਸ਼ੁਰ ਦੇ ਦੂਤ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਕਿ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ।