Bible Language

Joel 2 (NCV) New Century Version

Versions

PAV   ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਹਾੜ ਉੱਤੇ ਸਾਹ ਸੋਧ ਕੇ ਫੂਕੋ! ਦੇਸ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਰਿਹਾ ਹੈ, ਸਗੋਂ ਨੇੜੇ ਹੀ ਹੈ!
IRVPA   {ਟਿੱਡੀਆਂ ਪ੍ਰਭੂ ਦੇ ਦਿਨ ਦੀ ਚੇਤਾਵਨੀ ਦੇ ਰੂਪ ਵਿੱਚ} PS ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਰਬਤ ਉੱਤੇ ਸਾਂਹ ਖਿੱਚ ਦੇ ਫੂਕੋ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਰਿਹਾ ਹੈ, ਸਗੋਂ ਨੇੜੇ ਹੀ ਹੈ!