Bible Language

Joel 2:32 (NCV) New Century Version

Versions

PAV   ਤਾਂ ਐਉਂ ਹੋਵੇਗਾ ਕਿ ਜੋ ਕੋਈ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਬਚਾਇਆ ਜਾਵੇਗਾ, ਸੀਯੋਨ ਦੇ ਪਹਾੜ ਵਿੱਚ ਅਤੇ ਯਰੂਸ਼ਲਮ ਵਿੱਚ ਬਚੇ ਹੋਏ ਹੋਣਗੇ, ਜਿਵੇਂ ਯਹੋਵਾਹ ਨੇ ਆਖਿਆ ਅਤੇ ਬਕੀਏ ਵਿੱਚ ਓਹ ਹੋਣਗੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ।।
IRVPA   ਉਸ ਵੇਲੇ ਹਰੇਕ ਜੋ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਰਬਤ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ। PE