Bible Language

Joel 3:18 (NCV) New Century Version

Versions

PAV   ਤਾਂ ਉਸ ਦਿਨ ਐਉਂ ਹੋਵੇਗਾ, ਕਿ ਪਹਾੜਾਂ ਤੋਂ ਮਿੱਠੀ ਮੈ ਚੋਵੇਗੀ, ਅਤੇ ਟਿੱਲਿਆਂ ਤੋਂ ਦੁੱਧ ਵੱਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ, ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ।।
IRVPA   ਉਸ ਦਿਨ ਅਜਿਹਾ ਹੋਵੇਗਾ ਕਿ ਪਰਬਤਾਂ ਤੋਂ ਮਿੱਠੀ ਮਧ ਚੋਵੇਗੀ ਅਤੇ ਟਿੱਲਿਆਂ ਤੋਂ ਦੁੱਧ ਵਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ।