Bible Language

John 11:57 (NCV) New Century Version

Versions

PAV   ਅਤੇ ਪਰਧਾਨ ਜਾਜਕਾਂ ਅਰ ਫ਼ਰੀਸੀਆਂ ਨੇ ਹੁਕਮ ਕੀਤਾ ਸੀ ਕਿ ਜੇ ਕੋਈ ਜਾਣਦਾ ਹੋਵੇ ਜੋ ਉਹ ਕਿੱਥੇ ਹੈ ਤਾਂ ਦੱਸ ਦੇਵੇ ਭਈ ਓਹ ਉਸ ਨੂੰ ਫੜ ਲੈਣ।।
ERVPA   ਪਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਹੁਕਮ ਦਿੱਤਾ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿਥੇ ਹੈ। ਉਸਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸਨੂੰ ਕੈਦ ਕਰ ਸਕਣ।
IRVPA   ਪਰ ਮੁੱਖ ਜਾਜਕ ਅਤੇ ਫ਼ਰੀਸੀਆਂ ਨੇ ਆਗਿਆ ਦਿੱਤੀ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿੱਥੇ ਹੈ। ਉਹ ਉਨ੍ਹਾਂ ਨੂੰ ਦੱਸਣ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸ ਨੂੰ ਕੈਦ ਕਰ ਸਕਣ। PE