Bible Language

John 16:27 (NCV) New Century Version

Versions

PAV   ਕਿਉਂ ਜੋ ਪਿਤਾ ਆਪ ਹੀ ਤੁਹਾਡੇ ਨਾਲ ਹਿਤ ਕਰਦਾ ਹੈ ਇਸ ਲਈ ਜੋ ਤੁਸਾਂ ਮੇਰੇ ਨਾਲ ਹਿਤ ਕੀਤਾ ਅਤੇ ਸਤ ਮੰਨਿਆ ਹੈ ਜੋ ਮੈਂ ਪਿਤਾ ਦੀ ਵੱਲੋਂ ਆਇਆ
ERVPA   ਨਹੀਂ, ਪਿਤਾ ਆਪਣੇ-ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ।
IRVPA   ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ।