Bible Language

John 16:32 (NCV) New Century Version

Versions

PAV   ਵੇਖੋ, ਸਮਾਂ ਆਉਂਦਾ ਹੈ ਸਗੋਂ ਪਹੁੰਚਿਆ ਹੈ ਜੋ ਤੁਸੀਂ ਸੱਭੇ ਆਪੋ ਆਪਣੇ ਥਾਈਂ ਖਿੰਡ ਜਾਓਗੇ ਅਤੇ ਮੈਨੂੰ ਇਕੱਲਾ ਛੱਡ ਦਿਓਗੇ ਪਰ ਤਾਂ ਵੀ ਮੈਂ ਇਕੱਲਾ ਨਹੀਂ ਕਿਉਂ ਜੋ ਪਿਤਾ ਮੇਰੇ ਨਾਲ ਹੈ
ERVPA   ਮੈਨੂੰ ਧਿਆਨ ਨਾਲ ਸੁਣੋ, ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰੀਂ ਮੁਡ਼ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਹੀ ਚੁਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।
IRVPA   ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।